Punjabi Typing
Paragraph
ਲੋਹੜੀ ਤੋਂ ਅਗਲੇ ਦਿਨ ਮਾਘੀ ਦਾ ਪਵਿੱਤਰ ਤਿਉਹਾਰ ਮਨਾਇਆ ਜਾਂਦਾ ਹੈ। ਇਸ ਦਿਨ ਲੋਕ ਹਰਦੁਆਰ, ਪ੍ਰਯੋਗ ਤੇ ਬਨਾਰਸ ਆਦਿ ਤੀਰਥਾਂ ਉੱਪਰ ਜਾ ਕੇ ਇਸ਼ਨਾਲ ਕਰਦੇ ਹਨ। ਪੰਜਾਬ ਵਿੱਚ ਮੁਕਤਸਰ ਵਿਖੇ ਮਾਘੀ ਦਾ ਮੇਲਾ ਲੱਗਦਾ ਹੈ। ਦਿਨੋ-ਦਿਨ ਵੱਧ ਰਹੀ ਅਬਾਦੀ ਨੇ ਸਾਰੇ ਸੰਸਾਰ ਦੇ ਦੇਸ਼ਾਂ ਵਿੱਚ ਬੜੀ ਗੰਭੀਰ ਸਮੱਸਿਆ ਪੈਦਾ ਕੀਤੀ ਹੋਈ ਹੈ। ਇਸ ਸਮੱਸਿਆ ਭਾਰਤ, ਪਾਕਿਸਤਾਨ, ਚੀਨ ਵਰਗੇ ਵਿਕਸਿਤ ਹੋ ਰਹੇ ਦੇਸ਼ਾਂ ਲਈ ਵਧੇਰੇ ਗੰਭੀਰ ਤੇ ਖਤਰਨਾਕ ਹੈ। ਕੀ ਸਮਾਂ ਸੀ, ਜਦੋਂ ਸਾਡੇ ਦੇਸ਼ ਵਿਚ ਵਿਅਕਤੀ ਲਈ ਬਹੁਤੇ ਪੁੱਤਰਾਂ ਜਾਂ ਭਰਾਵਾਂ ਵਾਲੇ ਹੋਣਾ ਇੱਕ ਮਾਣ ਦੀ ਗੱਲ ਸੀ ਅਤੇ ਸੱਤਾ ਪੁੱਤਰਾਂ ਵਾਲੀ ਮਾਂ ਨੂੰ ਸਨਮਾਨ ਦੀ ਨਜਰ ਨਾਲ ਦੇਖਿਆ ਜਾਂਦਾ ਸੀ। ਸ ਸਮੇਂ ਸਾਡੇ ਦੇਸ਼ ਦੀ ਅਬਾਦੀ ਬਹੁਤ ਥੋੜ੍ਹੀ ਸੀ, ਆਦਮੀ ਦੀਆੰ ਆਮ ਲੋੜਾਂ ਬਹੁਤ ਥੜੀਆਂ ਸਨ, ਜੀਵਨ-ਪੱਧਰ ਬਹੁਤ ਨੀਵਾਂ ਸੀ ਤੇ ਧਰਤੀ ਵਿਚੋਂ ਹਰ ਇਕ ਦਾ ਢਿੱਡ ਭਰ ਦੇਣ ਜ਼ੋਗੇ ਦਾਣੇ ਪੈਦਾ ਹੋ ਜਾਂਦੇ ਸਨ, ਪਰ ਅੱਜ ਅਬਾਦੀ ਦਾ ਪਸਾਰਾ ਹੱਦਾ-ਬੰਨੇ ਟੱਪ ਗਿਆ ਹੈ, ਪਰ ਇਸ ਦੇ ਮੁਤਾਬਕ ਮਨੁੱਕ ਦੀਆਂ ਲੋੜਾਂ ਪੂਰੀਆਂ ਨਹੀਂ ਹੋ ਕਰਨ ਵਾਲੇ ਸਾਧਨ ਇੰਨੀ ਤੇਜ਼ੀ ਨਾਲ ਉੱਨਤੀ ਨਹੀਂ ਹੋਈ। ਇਸ ਪ੍ਰਕਾਰ ਅੱਜ ਦੇ ਜਮਾਨੇ ਵਿਚ ਬਹੁਤੇ ਪੁੱਤਰਾਂ ਦਾ ਹੋਣਾ ਮਾਣ ਦੀ ਗੱਲ ਨਹੀਂ ਰਹੀ, ,ਸਗੋਂ ਬਹੁਤੇ ਧੀਆਂ ਪੁੱਤਰਾਂ ਪੈਦਾ ਕਰਨ ਵਾਲੇ ਮਾਪਿਆਂ ਨੂੰ ਬੇਸਮਝ ਖਿਆਲ ਕੀਤਾ ਜਾਂਦਾ ਹੈ। ਸ ਦੇ ਨਾਲ ਹੀ ਵਿਗਿਆਨ ਦੇ ਵਰਤਮਾਨ ਯੁਗ ਵਿਚ ਖੇਤੀਬਾੜੀ ਅਤੇ ਸਨਅਤ ਨੇ ਕਾਫੀ ਵਿਕਾਸ ਕੀਤਾ ਹੈ। ਦਵਾਈਆਂ ਨੇ ਮਨੁੱਖੀ ਸਿਹਤ ਨੂੰ ਠੀਕ ਰੱਖਣ ਤੇ ਰੋਗਾਂ ਤੋਂ ਬਚਾਉਣ ਲਈ ਹੈਰਾਨ ਕਰਨ ਵਾਲੇ ਕਾਰਨਾਮੇ ਕਰ ਦਿਖਾਏ ਹਨ ਅਤੇ ਬਹੁਤ ਸਾਰੀਆਂ ਭਿਆਨਕ ਤੇ ਛੂਤ ਦੀਆਂ ਬਿਮਾਰੀਆਂ ਦਾ ਉਹਨਾਂ ਨੇ ਫੁੱਟਣ ਤੋਂ ਪਹਿਲਾਂ ਹੀ ਨਾਸ ਕਰ ਦਿੱਤਾ ਜਾਂਦਾ ਹੈ। ਨਾਲ ਹੀ ਖੁਰਾਕ ਦੀ ਕਿਸਮ ਵਿਚ ਵੀ ਸੁਧਾਰ ਹੋਇਆ ਹੈ। ਇਹਨਾਂ ਸਾਰੇ ਸਾਧਨਾਂ ਨਾਲ ਮੌਤ ਦਰ ਬਹੁਤ ਘਟ ਗਈ ਹੈ। ਪੁਰਾਣੇ ਸਮੇਂ ਵਿਚ ਜੇਕਰ ਕਿਸੇ ਦੇ ਦਸ ਕੁ ਬੱਚੇ ਹੁੰਦੇ ਸਨ, ਤਾਂ ਉਹਨਾਂ ਵਿੱਚੋਂ ਅੱਧੇ ਕੁ ਬਚਪਨ ਵਿੱਚ ਹੀ ਮਾਰ ਜਾਂਦੇ ਸਨ ਤੇ ਉਸ ਤਰ੍ਹਾਂ ਆਬਾਦੀ ਦੇ ਵਧਣ ਦੀ ਰਫਤਾਰ ਬਹੁਤ
Typing Editor Typed Word :